Nagar kirtan: ਅੱਜ ਰਾਜਪੁਰਾ ਦੇ ਨਜ਼ਦੀਕੀ ਡੇਰਾ ਬਾਬਾ ਸ਼੍ਰੀ ਚੰਦ ਮਦਨਪੁਰ ਝਲੇੜੀ ਤੋਂ ਗੁਰਤਾਗੱਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਗਿਆ। ਪੰਜ ਪਿਆਰਿਆਂ ਨੇ ਨਗਰ ਕੀਰਤਨ ਦੀ ਅਗਵਾਈ ਕੀਤੀ ਅਤੇ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਫੁੱਲਾਂ ਨਾਲ ਸਜਾਈ ਹੋਈ ਸੀ। ਇਸ ਮੌਕੇ ਸੰਗਤਾਂ ਪਾਲਕੀ ਸਾਹਿਬ ਦੇ ਪਿਛਲੇ ਪਾਸੇ ਸਤਿਨਾਮ ਸ਼੍ਰੀ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਨਗਰ ਕੀਰਤਨ ਉਪਰ ਚ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਨਗਰ ਕੀਰਤਨ ਦੀ ਸਮਾਪਤੀ ਤੋਂ ਬਾਅਦ ਗੁਰਦੁਆਰਾ ਡੇਰਾ ਬਾਬਾ ਸ਼੍ਰੀ ਚੰਦ ਵਿਖੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
More Videos
More Videos
More Videos
More Videos
More Videos