Delhi Weather News: ਦਿੱਲੀ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਰਾਜਧਾਨੀ ਦੇ ਕੁਝ ਹਿੱਸਿਆਂ ਵਿੱਤ ਸੰਘਣੀ ਧੁੰਦ ਦੀ ਚਾਦਰ ਵਿਛਣ ਕਾਰਨ ਦਿਸਣ ਹੱਦ ਜ਼ੀਰੋ ਰਹਿ ਗਈ। ਇਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
More Videos
More Videos
More Videos
More Videos
More Videos