Videos

ਕੋਟਕਪੂਰਾ ਦੇ ਅਗਨੀਵੀਰ ਜਵਾਨ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਕੋਟਕਪੂਰਾ ਵਿਖੇ ਆਲ ਇੰਡੀਆ ਕਿਸਾਨ ਯੂਨੀਅਨ ਫਤਿਹ ਵੱਲੋਂ ਪਿੰਡ ਕੋਠੇ ਚਹਿਲ ਦੇ ਅਗਨੀਵੀਰ ਆਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਐਸਡੀਐਮ ਕੋਟਕਪੂਰਾ ਵਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ ਅਤੇ ਨਾਲ ਹੀ ਚੇਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਨੇ ਅਗਨੀਵੀਰ ਆਕਾਸ਼ਦੀਪ ਸਿੰਘ ਦੇ ਪਰਿਵਾਰ ਦੀ ਸੁਣਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਜਥੇਬੰਦੀ ਵੱਲੋਂ ਇਸ ਮਸਲੇ ਨੂੰ ਲੈ ਕੇ ਪਰਿਵਾਰ ਦੇ ਨਾਲ ਸੰਘਰਸ਼ ਤੇਜ਼ ਕੀਤਾ ਜਾਵੇਗਾ।

Video Thumbnail
Share
Advertisement

More Videos

More Videos

More Videos

More Videos

More Videos

Read More