ਪੰਜਾਬ ਵਿੱਚ ਮੰਗਲਵਾਰ ਸਵੇਰੇ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਵਿਜ਼ੀਬਿਲਟੀ 20 ਮੀਟਰ ਤੋਂ ਘੱਟ ਹੈ। ਮੌਸਮ ਵਿਭਾਗ ਨੇ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਸੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਲੋਕਾਂ ਨੂੰ ਫਿਲਹਾਲ ਰਾਹਤ ਨਹੀਂ ਮਿਲੇਗੀ। ਸੋਮਵਾਰ ਨੂੰ ਉੱਤਰ ਭਾਰਤ ਵਿੱਚ ਧੁੱਪ ਨਿਕਲਣ ਦੇ ਬਾਵਜੂਦ ਕੜਾਕੇ ਦੀ ਠੰਢ 'ਚ ਕੋਈ ਕਮੀ ਨਹੀਂ ਆਈ।
More Videos
More Videos
More Videos
More Videos
More Videos