Punjab Vidhan Sabha: ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪੰਜਾਬ ਵਿਧਾਨ ਸਭਾ ’ਚ ਅਪਣੇ ਹਲਕੇ ਦੀਆਂ ਟੁੱਟੀਆਂ ਲਿੰਕ ਸੜਕਾਂ ਦਾ ਮੁੱਦਾ ਸਦਨ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਸ਼ੰਭੂ ਸਰਹੱਦ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ, ਜਿਸ ਕਾਰਨ ਕਰਕੇ ਉੱਥੋਂ ਦੀ ਸੜਕ ਬੰਦ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦੇ ਹਲਕੇ ਦੀਆਂ ਲਿੰਕ ਸੜਕਾਂ ’ਤੇ ਆਵਾਜਾਈ ਦਾ ਦਬਾਅ ਜ਼ਿਆਦਾ ਹੈ। ਇਸ ਕਾਰਨ ਸਾਰੀਆਂ ਸੜਕਾਂ ਟੁੱਟੀਆਂ ਹੋਈਆਂ ਹਨ।
More Videos
More Videos
More Videos
More Videos
More Videos