Videos

Ram Rahim Parole: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਸਿਰਸਾ ਪੁੱਜ ਕੇ ਪੈਰੋਕਾਰਾਂ ਲਈ ਜਾਰੀ ਕੀਤਾ ਖ਼ਾਸ ਸੰਦੇਸ਼

Ram Rahim Parole: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁੜ ਪੈਰੋਲ ਮਿਲ ਗਈ ਹੈ। ਸੁਨਾਰੀਆ ਜੇਲ੍ਹ ਵਿਚੋਂ ਨਿਕਲਣ ਤੋਂ ਬਾਅਦ ਗੁਰਮੀਤ ਰਾਮ ਰਹੀਮ 2017 ਤੋਂ ਬਾਅਦ ਪਹਿਲੀ ਵਾਰ ਸਿਰਸਾ ਡੇਰੇ ਪਹੁੰਚੇ। ਇਥੇ ਪੁੱਜ ਕੇ ਉਨ੍ਹਾਂ ਨੇ ਸੰਗਤ ਲਈ ਖਾਸ ਸੰਦੇਸ਼ ਜਾਰੀ ਕੀਤਾ।

Video Thumbnail
Share
Advertisement
Read More