Amirtsar News: ਡੇਰਾ ਜਗਮਾਲਵਾਲੀ ਨੂੰ ਨਵੇਂ ਡੇਰਾ ਮੁਖੀ ਬਾਬਾ ਬਰਿੰਦਰ ਢਿੱਲੋਂ ਵਜੋਂ ਮਿਲ ਗਏ ਹਨ। ਬਾਬਾ ਬਰਿੰਦਰ ਸਿੰਘ ਢਿੱਲੋਂ ਅੱਜ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਵੀ ਮੌਜੂਦ ਰਹੇ।
More Videos
More Videos
More Videos
More Videos
More Videos