Diljit Dosanjh at Golden Temple Video: ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਨਵੀਂ ਫਿਲਮ 'ਜੱਟ ਜੂਲੀਅਟ ਥਰੀ' (Jatt and Juliet 3) ਨੂੰ ਲੈ ਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ। ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।