Diwali in Amritsar: ਪੰਜਾਬ ਦੇ ਅੰਮ੍ਰਿਤਸਰ ਅਤੇ ਹਰਿਮੰਦਰ ਸਾਹਿਬ ਵਿੱਚ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਦਿੱਲੀ ਦੰਗਿਆਂ ਦੀ 40ਵੀਂ ਵਰ੍ਹੇਗੰਢ ਮੌਕੇ ਦੀਵਾਲੀ ਮੌਕੇ ਮੰਦਰ 'ਚ ਆਤਿਸ਼ਬਾਜ਼ੀ ਨਹੀਂ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਇਤਿਹਾਸਕ ਦਿਹਾੜੇ ਦੀ ਸੰਵੇਦਨਸ਼ੀਲਤਾ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਹੈ। ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਬੰਦੀ ਛੋੜ ਦਿਵਸ ਉੱਤੇ ਵਧਾਈ ਦਿੱਤੀ ਹੈ।
More Videos
More Videos
More Videos
More Videos
More Videos