Doctors On Strike: ਕੋਲਕਾਤਾ ਮੈਡੀਕਲ ਕਾਲਜ ਦੀ ਰੈਜ਼ੀਡੈਂਟ ਡਾਕਟਰ ਨਾਲ ਜਬਰ-ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਵਿਰੋਧ ਵਿੱਚ PCMS ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਡਾਕਟਰਾਂ ਵੱਲੋਂ ਓਪੀਡੀ ਸੇਵਾਵਾਂ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੀਸੀਐਮਐਸ ਦੇ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਡਾਕਟਰ ਕੰਵਰਪਾਲ ਸਿੰਘ ਨੇ ਕਿਹਾ ਇਸ ਪ੍ਰਦਰਸ਼ਨ ਦਾ ਮੰਤਵ ਉਕਤ ਦੁਖਦਾਈ ਘਟਨਾ ਪ੍ਰਤੀ ਆਪਣੇ ਗੁੱਸੇ ਦਾ ਪ੍ਰਗਟ ਕਰਨਾ ਅਤੇ ਪੀੜਤ ਡਾਕਟਰ ਲਈ ਇਨਸਾਫ਼ ਦੀ ਮੰਗ ਕਰਨਾ ਹੈ।
More Videos
More Videos
More Videos
More Videos
More Videos