CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਦੇ 50 ਬੰਬ ਵਾਲੇ ਬਿਆਨ 'ਤੇ ਨਿਸ਼ਾਨਾ ਸਾਧਿਆ ਹੈ। ਜੇਕਰ ਬਾਜਵਾ ਨੂੰ ਇਹ ਜਾਣਕਾਰੀ ਮਿਲ ਗਈ ਸੀ ਤਾਂ ਉਸਦਾ ਪਾਕਿਸਤਾਨ ਨਾਲ ਕੀ ਕੁਨੈਕਸ਼ਨ ਹੈ ਕਿ ਉੱਥੋਂ ਦੇ ਅੱਤਵਾਦੀ ਉਨ੍ਹਾਂ ਨੂੰ ਸਿੱਧੇ ਫ਼ੋਨ ਕਰ ਰਹੇ ਹਨ ਅਤੇ ਦੱਸ ਰਹੇ ਹਨ ਕਿ ਉਨ੍ਹਾਂ ਨੇ ਕਿੰਨੇ ਬੰਬ ਭੇਜੇ ਹਨ? ਇਹ ਜਾਣਕਾਰੀ ਨਾ ਤਾਂ ਖੁਫੀਆ ਇੰਟੈਲੀਜੈਂਸੀ ਕੋਲ ਸੀ ਅਤੇ ਨਾ ਹੀ ਕੇਂਦਰ ਸਰਕਾਰ ਕੋਲ ਪਰ ਜਦੋਂ ਇਹ ਗੱਲ ਵਿਰੋਧੀ ਧਿਰ ਦੇ ਇੰਨੇ ਵੱਡੇ ਨੇਤਾ ਕੋਲ ਆਈ ਹੈ, ਤਾਂ ਇਹ ਉਨ੍ਹਾਂ ਜ਼ਿੰਮੇਵਾਰੀ ਬਣਦੀ ਸੀ ਕਿ ਉਹ ਪੰਜਾਬ ਪੁਲਿਸ ਨੂੰ ਸੂਚਿਤ ਕਰਨ ਕਿ ਇੱਥੇ ਬੰਬ ਹਨ। ਉਨ੍ਹਾਂ ਨੇ ਕਿਹਾ ਕਿ ਬਾਜਵਾ ਦੇ ਪਾਕਿਸਤਾਨ ਨਾਲ ਸਬੰਧ ਹਨ।
More Videos
More Videos
More Videos
More Videos
More Videos