Amritsar News: ਇੱਕ ਸ਼ਰਾਰਤੀ ਅਨਸਰ ਵੱਲੋਂ ਅੰਮ੍ਰਿਤਸਰ ਦੇ ਟਾਊਨ ਹਾਲ ਵਿੱਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਬਾਰੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
More Videos
More Videos
More Videos
More Videos
More Videos