ਐਨ ਆਈ ਏ ਨੇ ਪੰਜਾਬ ਦੇ ਜਲੰਧਰ ‘ਚ ਸਵੇਰੇ-ਸਵੇਰੇ ਇੱਕ ਘਰ ‘ਚ ਛਾਪਾ ਮਾਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, NIA ਦੀ ਟੀਮ ਨੇ ਸਵੇਰੇ 6 ਵਜੇ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਐਨ ਆਈ ਏ ਦੀ ਟੀਮ ਨੇ ਇਹ ਕਾਰਵਾਈ ਫਰੈਂਡਜ਼ ਕਲੋਨੀ ‘ਚ ਕੀਤੀ ਹੈ, ਜਿੱਥੇ ਇੱਕ ਵਿਅਕਤੀ ਕਿਰਾਏ ‘ਤੇ ਰਹਿ ਰਿਹਾ ਹੈ। ਇਸ ਦੌਰਾਨ NIA ਦੀ ਟੀਮ ਦੇ ਨਾਲ ਪੰਜਾਬ ਪੁਲਿਸ ਵੀ ਮੌਜੂਦ ਹੈ। ਇਸ ਮਾਮਲੇ ਵਿੱਚ ਕੋਈ ਵੀ ਅਧਿਕਾਰੀ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।
More Videos
More Videos
More Videos
More Videos
More Videos