Arvind Kejriwal Arrest: ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਮੁੱਖ ਮੰਤਰੀ ਕੇਜਰੀਵਾਲ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ‘ਆਪ’ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਈਡੀ ਨੇ ਅੱਜ ਕੇਜਰੀਵਾਲ ਨੂੰ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ।ਕੇਜਰੀਵਾਲ ਨੂੰ ਲੈ ਕੇ ED Rouse Avenue Court ਪਹੁੰਚੀ। ਦੇਖੋ Exclusive ਤਸਵੀਰਾਂ...
More Videos
More Videos
More Videos
More Videos
More Videos