Videos

Noida Encounter: ਨੋਇਡਾ 'ਚ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਮੁਠਭੇੜ

Noida Encounter:ਉੱਤਰ ਪ੍ਰਦੇਸ਼ ਦੇ ਨੋਇਡਾ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਸਟੇਸ਼ਨ ਸੈਕਟਰ-24 ਅਤੇ ਪੁਲਿਸ ਸਟੇਸ਼ਨ ਸੈਕਟਰ-49, ਨੋਇਡਾ ਪੁਲਿਸ ਦੀ ਸਾਂਝੀ ਕਾਰਵਾਈ ਵਿਚ 5 ਬਦਮਾਸ਼ਾਂ ਨੂੰ ਦੋ ਜ਼ਖਮੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ ਚੋਰੀ ਦੇ ਮੋਟਰਸਾਈਕਲ ਅਤੇ ਨਾਜਾਇਜ਼ ਅਸਲਾ ਬਰਾਮਦ ਹੋਇਆ ਹੈ।

Video Thumbnail
Share
Advertisement

More Videos

More Videos

More Videos

More Videos

More Videos

Read More