Videos

ਤਰਨਤਾਰਨ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ

ਥਾਣਾ ਸਦਰ ਤਰਨ ਤਰਨ ਦੀ ਪੁਲਿਸ ਅਤੇ ਪ੍ਰਭ ਦਾਸੂਵਾਲ ਗੈਂਗਸਟਰ ਦੀ ਤਿੰਨ ਗੁਰਗਿਆ ਵਿਚਾਲੇ ਗੋਲੀ ਚਲਣ ਦੀ ਘਟਨਾ ਸਾਹਮਣੇ ਆਈ ਹੈ । ਜਿਸ ਵਿੱਚ ਪੁਲਿਸ ਦੀ ਗੋਲੀ ਲੱਗਣ ਨਾਲ ਪ੍ਰਭ ਦਾਸੂਵਾਲ ਗੈਂਗ ਦੇ ਦੋ ਗੁਰਗੇ ਗੰਭੀਰ ਰੂਪ ਵਿੱਚ ਜ਼ਖਮੀ ਦੱਸੇ ਜਾ ਰਹੇ ਹਨ, ਜਦ ਕਿ ਇਹਨਾਂ ਦੇ ਇੱਕ ਹੋਰ ਸਾਥੀ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।

Video Thumbnail
Share
Advertisement
Read More