Videos

ਅੰਮ੍ਰਿਤਸਰ 'ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਨ ਜ਼ਖ਼ਮੀ ਹੋਇਆ ਮੁਲਜ਼ਮ

Amritsar Encounter News : ਅੰਮ੍ਰਿਤਸਰ ਦੀ ਦਾਣਾ ਮੰਡੀ 'ਚ ਪੁਲਿਸ ਵੱਲੋਂ ਇੱਕ ਬਦਮਾਸ਼ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਸਪੈਸ਼ਲ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਹ ਬਦਮਾਸ਼ ਪੁਲਿਸ ਨੂੰ ਵੇਖ ਕੇ ਭੱਜਣ ਲੱਗਾ, ਜਿੱਥੇ ਪੁਲਿਸ ਵੱਲੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਬਦਮਾਸ਼ ਬਿਕਰਮ ਵੱਲੋਂ ਪੁਲਿਸ ਉੱਪਰ ਫਾਇਰਿੰਗ ਕੀਤੀ, ਜਿਸ ਤੇ ਪੁਲਿਸ ਦੇ ਏਐਸਆਈ ਸਕੱਤਰ ਸਿੰਘ ਵੱਲੋਂ ਜਵਾਬੀ ਫਾਇਰ ਕੀਤਾ ਗਿਆ, ਜਿਸ ਵਿੱਚ ਬਿਕਰਮਜੀਤ ਸਹੀ ਲੱਤ ਵਿੱਚ ਗੋਲੀ ਵੱਜੀ। ਪੁਲਿਸ ਨੇ ਮੌਕੇ 'ਤੇ ਦੋ ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।

Video Thumbnail
Share
Advertisement
Read More