Women's Health Day: ਜ਼ੀ ਪੰਜਾਬ ਹਰਿਆਣਾ ਹਿਮਾਚਲ ਵੱਲੋਂ ਔਰਤਾਂ ਦੀ ਸਿਹਤ ਲਈ ਅੰਤਰਰਾਸ਼ਟਰੀ ਕਾਰਵਾਈ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮਾਹਿਰ ਡਾਕਟਰਾਂ ਵੱਲੋਂ ਮਹਿਲਾਵਾਂ ਨਾਲ ਸਬੰਧਿਤ ਬਿਮਾਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਜਿਸ ਵਿੱਚ ਇਨ੍ਹਾਂ ਬਿਮਾਰੀਆਂ ਦੇ ਕਾਰਨ, ਲੱਛਣ ਅਤੇ ਰੋਕਥਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।