Tarn Taran Murder: ਤਰਨਤਾਰਨ ਦੇ ਪੱਟੀ ਸ਼ਹਿਰ ਦੇ ਪਿੰਡ ਦੁਬਲੀ ਵਿੱਚ ਖਾਦ ਅਤੇ ਦਵਾਈ ਦੀ ਦੁਕਾਨ ਦੇ ਮਾਲਕ ਸਾਬਕਾ ਫੌਜੀ ਜਸਵੰਤ ਸਿੰਘ ਦੀ ਦੁਕਾਨ ਵਿੱਚ ਦਾਖਲ ਹੋਏ ਇੱਕ ਬਾਈਕ ਸਵਾਰ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਤਿੰਨ ਸ਼ੱਕੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ।
More Videos
More Videos
More Videos
More Videos
More Videos