ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ‘ਚ ਅੱਜ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨਾਲ ਇਸ ਮੌਕੇ ਕਮਿਸ਼ਨਰ ਜਤਿੰਦਰ ਸਿੰਘ ਵੀ ਮੌਜੂਦ ਰਹੇ। ਵਿਭਾਗ ਦੇ ਮੁੱਖ ਦਫਤਰ ‘ਚ ਹੋਈ ਇਸ ਚੈਕਿੰਗ ਦੌਰਾਨ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਤਕਨੀਕੀ ਲਾਪਰਵਾਹੀਆਂ ਸਾਹਮਣੇ ਆਈਆਂ।
More Videos
More Videos
More Videos
More Videos
More Videos