Faridkot News: ਫਰੀਦਕੋਟ ਵਿਚ ਸ਼ਰੇਆਮ ਗੁੰਡਾਗਰਦੀ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਮੋਟਰਸਾਈਕਲ ਸਵਾਰ ਲੜਕਿਆਂ ਅਤੇ ਉਹਨਾਂ ਨਾਲ ਮੌਜੂਦ ਹੋਰ ਪਰਿਵਾਰਕ ਮੈਂਬਰਾਂ ਨੂੰ ਪਿੱਛੇ ਤੋਂ ਮੋਟਰਸਾਈਕਲਾਂ ਉਤੇ ਸਵਾਰ ਹੋ ਕੇ ਆਏ ਤੇਜ਼ਧਾਰ ਹਥਿਆਰਾਂ ਨਾਲ ਲੈਸ ਬਦਮਾਸ਼ਾਂ ਵਲੋਂ ਘੇਰ ਕੇ ਕੁੱਟਮਾਰ ਕੀਤੀ ਜਾ ਰਹੀ। ਇਹ ਵੀਡੀਓ ਫਰੀਦਕੋਟ ਦੇ ਸ਼ੈਦੂਸ਼ਾਹ ਚੌਂਕ ਦੀ ਦੱਸੀ ਜਾ ਰਹੀ ਹੈ ਅਤੇ ਜਿਨ੍ਹਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ ਉਹ ਨੌਜਵਾਨ ਪਿੰਡ ਦਾਨਾ ਰੋਮਾਣਾ ਦੇ ਕਬੱਡੀ ਖਿਡਾਰੀ ਅਤੇ ਉਹਨਾਂ ਦੇ ਪਰਿਵਾਰਕ ਮੈਂਬਰ ਦੱਸੇ ਜਾ ਰਹੇ ਹਨ।
More Videos
More Videos
More Videos
More Videos
More Videos