ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਭਲਕੇ ਇੱਕ ਸਾਲ ਪੂਰਾ ਹੋਣ ਵਾਲਾ ਹੈ। ਉੱਥੇ ਹੀ ਅੱਜ ਕਿਸਾਨਾਂ ਦਾ ਮਹਾਂਪੰਚਾਇਤ ਹੈ, ਇਸ ਦੌਰਾਨ ਹੀ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜ ਗਈ ਹੈ, ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸਿਰਸਾ ਦਿਲ ਦੀ ਬਿਮਾਰੀ ਤੋਂ ਪੀੜਤ ਹਨ।
More Videos
More Videos
More Videos
More Videos
More Videos