Videos

Sarwan Singh Pandher: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਕਜੁੱਟਤਾ ਉਤੇ ਜ਼ੋਰ

Shambu News: ਸ਼ੰਭੂ ਸਰਹੱਦ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ 7 ਸਾਥੀ ਮੈਂਬਰ ਵਫ਼ਦ ਸੰਯੁਕਤ ਕਿਸਾਨ ਮੋਰਚੇ ਨਾਲ ਮੁਲਾਕਾਤ ਕਰੇਗਾ। ਸਾਰੀਆਂ ਕਿਸਾਨ ਜਥੇਬੰਦੀਆਂ ਵਿੱਚ ਇਕਜੁੱਟਤਾ ਉਤੇ ਜ਼ੋਰ ਦਿੱਤਾ ਜਾਵੇਗਾ। ਅੱਜ ਖਨੌਰੀ ਵਿੱਚ ਭਲਕੇ ਸ਼ੰਭੂ ਸਰਹੱਦ ਵਿਖੇ ਮਹਾਪੰਚਾਇਤ ਹੋਵੇਗੀ। ਲੋਕ ਚਾਹੁੰਦੇ ਹਨ ਕਿ ਸਾਰੇ ਕਿਸਾਨ ਇਕਜੁੱਟ ਹੋ ਕੇ ਸਰਕਾਰ ਵਿਰੁੱਧ ਲੜਨ।

Video Thumbnail
Share
Advertisement

More Videos

More Videos

More Videos

More Videos

More Videos

Read More