Sarvan Singh Pandher Video: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖਨੌਰੀ ਵਿੱਚ ਮਰਨ ਵਰਤ ਸਫਲਤਾਪੂਰਵਕ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਅੰਦੋਲਨ ਨੂੰ ਫੇਲ੍ਹ ਕਰਨ ਦਾ ਫੈਸਲਾ ਲਿਆ ਗਿਆ ਸੀ ਪਰ ਪੰਜਾਬ ਸਰਕਾਰ ਉਨ੍ਹਾਂ ਦੇ ਅੰਦੋਲਨ ਨੂੰ ਫੇਲ ਨਹੀਂ ਕਰ ਸਕੀ, ਜਿਸ ਦਾ ਸਬੂਤ ਅੰਮ੍ਰਿਤਸਰ ਵਿੱਚ ਕਿਸਾਨਾਂ ਦਾ ਵਿਸ਼ਾਲ ਇਕੱਠ ਹੈ ਅਤੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੀ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਸਰਕਾਰ ਨੇ ਡਲੇਵਾਲ ਸਾਹਿਬ ਨੂੰ ਜੇਲ੍ਹ 'ਚ ਡੱਕਿਆ ਹੋਇਆ ਹੈ, ਉਹ ਪੂਰੀ ਤਰ੍ਹਾਂ ਅਣਮਨੁੱਖੀ ਹੈ ਅਤੇ ਕਿਸੇ ਨੂੰ ਵੀ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।
More Videos
More Videos
More Videos
More Videos
More Videos