19 ਮਾਰਚ ਨੂੰ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਕਰਦੇ ਹੋਏ ਨਾਮੀ ਕਿਸਾਨਾਂ ਨੂੰ ਹਿਰਾਸਤ ਦੇ ਵਿੱਚ ਲੈ ਲਿਆ ਗਿਆ ਸੀ। ਹੁਣ ਕਿਸਾਨਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਇ ਰਹੀ ਹੈ। ਦੱਸ ਦਈਏ ਸਰਵਨ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਅਭਿਮਨਿਊ ਕੋਹਾੜ, ਸੁਖਜੀਤ ਸਿੰਘ ਹਰਦੋਝੰਡੇ ਸਣੇ ਕਈ ਨਾਮੀ ਕਿਸਾਨ ਆਗੂਆਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।
More Videos
More Videos
More Videos
More Videos
More Videos