Videos

ਖਨੌਰੀ ਮੋਰਚੇ 'ਤੇ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ 'ਚ ਮੌਤ

Khanauri Border: ਖਨੌਰੀ ਬਾਰਡਰ ਤੋਂ ਇਕ ਹੋਰ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਇਕ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਖਨੌਰੀ ਮੋਰਚੇ ਤੋਂ ਪੀ.ਜੀ.ਆਈ ਚੰਡੀਗੜ੍ਹ ਤੋਂ ਆਪਣੀ ਕਿਡਨੀਆਂ ਦੀ ਦਵਾਈ ਲੈ ਕੇ ਆ ਰਹੇ ਕਿਸਾਨ ਦਾ ਰਸਤੇ ਵਿੱਚ ਅਵਾਰਾ ਪਸ਼ੂ ਅੱਗੇ ਆਉਣ ਕਾਰਨ ਐਕਸੀਡੈਂਟ ਹੋ ਗਿਆ।

Video Thumbnail
Share
Advertisement

More Videos

More Videos

More Videos

More Videos

More Videos

Read More