Bathinda Clash: ਬਠਿੰਡਾ ਵਿੱਚ ਦਿਨ ਚੜ੍ਹਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਨਾਲ ਲੈ ਕੇ ਡਰੋਨ ਰਾਹੀਂ ਮੁਰੱਬਾਬੰਦੀ ਕਰਨ ਲਈ ਪਹੁੰਚ ਗਿਆ। ਬਠਿੰਡਾ ਦੇ ਪਿੰਡ ਜਿਉਂਦ ਵਿਖੇ ਕਿਸਾਨ ਅਤੇ ਪੁਲਿਸ ਪ੍ਰਸ਼ਾਸਨ ਫਿਰ ਆਹਮੋ-ਸਾਹਮਣੇ ਹੋ ਗਿਆ। ਕਿਸਾਨਾਂ ਵੱਲੋਂ ਡਰੋਨ ਰਾਹੀਂ ਕੀਤੀ ਜਾ ਰਹੀ ਮੁਰੱਬੇਬੰਦੀ ਜ਼ਬਰਦਸਤ ਵਿਰੋਧ ਕੀਤਾ ਗਿਆ। ਬੀਤੇ ਦਿਨੀਂ ਏਡੀਸੀ ਬਠਿੰਡਾ ਅਤੇ ਕਿਸਾਨ ਆਗੂ ਵਿਚਕਾਰ ਤਿੱਖੀ ਬਹਿਸ ਹੋਏ ਸੀ। ਅੱਜ ਫਿਰ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਤਲਖੀ ਹੋਈ।
More Videos
More Videos
More Videos
More Videos
More Videos