Videos

ਜਗਰਾਓਂ 'ਚ ਕਿਸਾਨਾਂ ਵਲੋਂ ਪੁਲਿਸ ਖਿਲਾਫ਼ ਮਹਾਰੈਲੀ

ਜਗਰਾਓਂ ਦਾਣਾ ਮੰਡੀ ਵਿੱਚ ਅੱਜ ਸਯੁੰਕਤ ਕਿਸਾਨ ਮੋਰਚੇ ਵਲੋਂ ਪੁਲਿਸ ਦੇ ਜਬਰ ਖਿਲਾਫ ਤੇ ਪਿੰਡ ਅਖਾੜਾ ਤੇ ਭੂੰਦੜੀ ਵਿੱਚ ਲੱਗ ਰਹੀਆਂ ਬਾਇਓ ਗੈਸ ਪਲਾਂਟ ਫੈਕਟਰੀਆਂ ਦੇ ਵਿਰੋਧ ਵਿੱਚ ਮਹਾਂ ਰੈਲੀ ਕੀਤੀ ਗਈ। ਜਿਸ ਵਿੱਚ ਮਨਜੀਤ ਸਿੰਘ ਧਨੇਰ,ਜੋਗਿੰਦਰ ਸਿੰਘ ਉਗਰਾਹਾਂ ਸਮੇਤ ਦਰਜਨ ਭਰ ਕਿਸਾਨ ਜਥੇਬੰਦੀਆਂ ਤੇ ਇਲਾਕੇ ਵਿਚੋ ਹਜਾਰਾਂ ਲੋਕਾਂ ਨੇ ਵੀ ਇਸ ਰੈਲੀ ਵਿਚ ਹਿੱਸਾ ਲਿਆ ਤੇ ਪੁਲਿਸ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

Video Thumbnail
Share
Advertisement
Read More