Videos

SKM Tractor March: ਪੰਜਾਬ ਭਰ ਵਿੱਚ ਲੈਂਡ ਪੂਲਿੰਗ ਸਕੀਮ ਵਿਰੁੱਧ ਗਰਜੇ ਕਿਸਾਨ

SKM Tractor March: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਪੂਰੇ ਪੰਜਾਬ ਭਰ ਦੇ ਵਿੱਚ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਤਹਿਤ ਅੱਜ ਸਮਰਾਲਾ ਨੇੜਲੇ ਪਿੰਡ ਬਾਲਿਓਂ ਤੋਂ ਸਮਰਾਲਾ ਐਸਡੀਐਮ ਦਫਤਰ ਤੱਕ ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਟਰੈਕਟਰ ਮਾਰਚ ਕੱਢਿਆ ਜਾ ਜਿਸ ਵਿੱਚ 300 ਦੇ ਕਰੀਬ ਕਿਸਾਨਾਂ ਵੱਲੋਂ ਟਰੈਕਟਰ ਲਿਆਂਦੇ ਗਏ। ਐਸਕੇਐਮ ਵੱਲੋਂ ਅੱਜ ਇਸ ਟਰੈਕਟਰ ਮਾਰਚ ਅਗਵਾਈ ਬਲਬੀਰ ਸਿੰਘ ਰਾਜੇਵਾਲ ਵੱਲੋਂ ਕੀਤੀ ਗਈ।

Video Thumbnail
Share
Advertisement
Read More