ਪਿੰਡ ਟਾਹਲੀਵਾਲਾ ਨੇੜੇ ਹੋਈ ਭਾਰੀ ਬਰਸਾਤ ਕਾਰਨ ਡਰੇਨ ਓਵਰਫਲੋ ਹੋਣ ਨਾਲ ਖੇਤਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ, ਜਿਸ ਕਾਰਨ ਇਲਾਕੇ ਦੇ ਕਿਸਾਨ ਪਰੇਸ਼ਾਨ ਹਨ। ਪਾਣੀ ਦੀ ਨਿਕਾਸੀ ਦੀ ਮੰਗ ਨੂੰ ਲੈ ਕੇ ਕਿਸਾਨ ਧਰਨੇ 'ਤੇ ਬੈਠ ਗਏ ਹਨ। ਇਸ ਧਰਨੇ ਦੀ ਖਾਸ ਗੱਲ ਇਹ ਰਹੀ ਕਿ ਡ੍ਰੇਨੇਜ ਵਿਭਾਗ ਦੇ ਐਸ.ਡੀ.ਓ. ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਵੀ ਕਿਸਾਨਾਂ ਨਾਲ ਧਰਨੇ 'ਚ ਸ਼ਾਮਲ ਹੋ ਗਏ। ਇਹ ਦ੍ਰਿਸ਼ ਇਨ੍ਹਾਂ ਦਿਨੀਂ ਸਰਕਾਰ-ਅਧਿਕਾਰੀਆਂ ਅਤੇ ਕਿਸਾਨਾਂ ਦੇ ਰਿਸ਼ਤਿਆਂ ਨੂੰ ਲੈ ਕੇ ਇੱਕ ਵੱਖਰਾ ਸੰਦੇਸ਼ ਦੇ ਰਹੀ ਹੈ।
More Videos
More Videos
More Videos
More Videos
More Videos