ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੀ ਕਥਿਤ ਤੌਰ ਉਤੇ ਚੈਟਿੰਗ ਵਾਇਰਲ ਹੋਈ ਹੈ। ਜਿਸ ਵਿੱਚ ਪੰਜਾਬ ਦੇ ਕਈ ਆਗੂਆਂ ਦੇ ਕਤਲ ਦੀ ਗੱਲ ਆਖੀ ਜਾ ਰਹੀ ਹੈ। ਇਸ ਮਾਮਲੇ ਵਿਚ ਹੁਣ ਮੋਗਾ ਪੁਲਿਸ ਨੇ FIR ਦਰਜ ਕਰ ਲਈ ਹੈ।
More Videos
More Videos
More Videos
More Videos
More Videos