Firing In Majitha: ਅੰਮ੍ਰਿਤਸਰ ਦੇ ਮਜੀਠਾ ਇਲਾਕੇ ਦੇ ਕਸਬਾ ਚਵਿੰਡਾ ਦੇਵੀ ‘ਚ ਅੱਜ ਸਵੇਰੇ ਇਕ ਮਸ਼ਹੂਰ ਸੁੰਦਰ ਬੇਕਰੀ ‘ਤੇ ਤਿੰਨ ਅਣਪਛਾਤੇ ਮੁਲਜ਼ਮਾਂ ਵੱਲੋਂ ਕਰੀਬ 4 ਰਾਊਂਡ ਫਾਇਰਿੰਗ ਕੀਤੀ ਗਈ। ਹਮਲੇ ‘ਚ ਕਿਸੇ ਜਾਨੀ ਨੁਕਸਾਨ ਦੀ ਜਾਣਕਾਰੀ ਤਾਂ ਨਹੀਂ ਮਿਲੀ ਪਰ ਹਮਲਾਵਰ ਫ਼ਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋ ਗਏ। ਕੁਝ ਦਿਨ ਪਹਿਲਾਂ ਬੇਕਰੀ ਦੇ ਮਾਲਕ ਨੂੰ ਧਮਕੀ ਭਰੀ ਕਾਲ ਆਈ ਸੀ ਜਿਸ ‘ਚ 40 ਲੱਖ ਰੁਪਏ ਦੀ ਰੰਗਦਾਰੀ ਮੰਗੀ ਗਈ ਸੀ। ਪੈਸੇ ਨਾ ਦੇਣ ਦੀ ਸੂਰਤ ‘ਚ ਅੰਜਾਮ ਭੁਗਤਣ ਦੀ ਚੇਤਾਵਨੀ ਵੀ ਦਿੱਤੀ ਗਈ ਸੀ।
More Videos
More Videos
More Videos
More Videos
More Videos