Moga News: ਗੰਨ ਕਲਚਰ ਨੂੰ ਪ੍ਰੋਮੋਟ ਕਰਨ ਵਾਲਿਆਂ ਉਤੇ ਮੋਗਾ ਪੁਲਿਸ ਸ਼ਿਕੰਜਾ ਕੱਸ ਰਹੀ ਹੈ। ਪਿਛਲੇ ਦਿਨੀਂ ਮੋਗਾ ਵਿੱਚ ਵਿਆਹ ਸਮਾਗਮ ਵਿੱਚ ਸ਼ਰੇਆਮ ਫਾਇਰ ਕਰਦਿਆਂ ਦੀ ਵੀਡੀਓ ਵਾਇਰਲ ਹੋ ਰਹੀ ਸੀ। ਮੁਲਜ਼ਮ ਯੁਵਕ ਵੱਲੋਂ ਆਪਣੇ ਇੰਸਟਾਗ੍ਰਾਮ ਆਈਡੀ ਉਤੇ ਵੀਡੀਓ ਅਪਲੋਡ ਕੀਤੀ ਸੀ। ਪੁਲਿਸ ਨੇ ਵੀਡੀਓ ਦੇ ਆਧਾਰ ਉਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਦੋ ਲੋਕਾਂ ਨੂੰ ਹੁਣ ਤੱਕ ਗ੍ਰਿਫਤਾਰ ਕਰ ਚੁੱਕੀ ਹੈ। ਇੱਕ ਦੀ ਕੁਝ ਦਿਨ ਪਹਿਲਾਂ ਗ੍ਰਿਫਤਾਰ ਹੋਇਆ ਸੀ ਜਦਕਿ ਇੱਕ ਨੂੰ ਬੀਤੀ ਰਾਤ ਪੁਲਿਸ ਨੇ ਗ੍ਰਿਫਤਾਰ ਕੀਤਾ। ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
More Videos
More Videos
More Videos
More Videos
More Videos