Majitha Firing: ਅੰਮ੍ਰਿਤਸਰ ਦੇ ਹਲਕਾ ਮਜੀਠਾ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਨੌਜਵਾਨ ਨੂੰ ਘੇਰ ਕੇ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ, ਜਦਕਿ ਤੀਜਾ ਬਦਮਾਸ਼ ਮੋਟਰਸਾਈਕਲ ਉਤੇ ਖੜ੍ਹਾ ਸੀ। ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਪੂਰੀ ਘਟਨਾ ਕੈਦ ਹੋ ਗਈ ਹੈ। ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਸੀਸੀਟੀਵੀ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
More Videos
More Videos
More Videos
More Videos
More Videos