Videos

Shri Anandpur Sahib: ਹੋਲਾ-ਮਹੱਲਾ ਦੇ ਪਹਿਲੇ ਪੜਾਅ ਦਾ ਹੋਇਆ ਆਗਾਜ਼; ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Shri Anandpur Sahib: ਖ਼ਾਲਸਾਈ ਸ਼ਾਨੋ-ਸ਼ੌਕਤ ਦਾ ਪ੍ਰਤੀਕ ਵਿਸ਼ਵ ਪ੍ਰਸਿੱਧ ਹੋਲੇ-ਮਹੱਲੇ ਦੀ ਅੱਜ ਸ਼ੁਰੂਆਤ ਹੋ ਚੁੱਕੀ ਹੈ। ਅੱਜ ਪਹਿਲੇ ਪੜਾਅ ਤਹਿਤ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਸ਼ੁਰੂਆਤ ਹੋ ਚੁੱਕੀ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜ਼ਮੀਨੀ ਹਕੀਕਤ ਨੂੰ ਜਾਨਣ ਲਈ ਡਿਪਟੀ ਕਮਿਸ਼ਨਰ ਨੇ ਖੁਦ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਨੇ ਗੱਲਬਾਤ ਦੌਰਾਨ ਦੱਸਿਆ ਕਿ ਅਸੀਂ ਖੁਦ ਪੈਦਲ ਘੁੰਮ ਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਾਂ ਤਾਂ ਜੋ ਸੰਗਤ ਨੂੰ ਕੋਈ ਵੀ ਪਰੇਸ਼ਾਨੀ ਨਾ ਆਵੇ।

Video Thumbnail
Share
Advertisement

More Videos

More Videos

More Videos

More Videos

More Videos

Read More