Former ED Deputy Director Niranjan Singh: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਸੂਤੇ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਵਿਜੀਲੈਂਸ ਵਿਭਾਗ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਵਿਜੀਲੈਂਸ ਵਿਭਾਗ ਨੇ ਇਸ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੂੰ ਪੁੱਛਗਿੱਛ ਲਈ ਬੁਲਾਇਆ ਸੀ, ਜਿਸ ਵਿੱਚ ਉਨ੍ਹਾਂ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਜੀਤ ਚਹਿਲ ਅਤੇ ਬਿੱਟੂ ਔਲਖ ਨਸ਼ੇ ਦੇ ਕਾਰੋਵਾਰ ਵਿੱਚ ਸ਼ਾਮਿਲ ਸੀ।
More Videos
More Videos
More Videos
More Videos
More Videos