ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ ਚੋਂ 15 ਮਹੀਨਿਆਂ ਬਾਅਦ ਆਏ ਬਾਹਰ ਜੇਲ ਦੇ ਬਾਹਰ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਵੱਡਾ ਇਕੱਠ ਹੋਇਆ ਧਰਮਸੋਤ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ ਤੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਨਾਅਰੇ ਲਗਾਏ ਗਏ।
More Videos
More Videos
More Videos
More Videos
More Videos