ਬਠਿੰਡਾ ਸ਼ਹਿਰੀ ਤੋਂ ਸਾਬਕਾ ਐਮਐਲਏ ਸਰੂਪ ਚੰਦ ਸਿੰਗਲਾ ਨੂੰ ਦੂਜੀ ਵਾਰ ਭਾਜਪਾ ਨੇ ਜ਼ਿਲ੍ਹਾ ਪ੍ਰਧਾਨ ਬਣਾਇਆ ਹੈ, ਜਦਕਿ ਬਠਿੰਡਾ ਦੇਹਾਤੀ ਤੋਂ ਗੁਰਪ੍ਰੀਤ ਸਿੰਘ ਮਲੂਕਾ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਹਨ, ਉਹਨੂੰ ਭਾਜਪਾ ਨੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ। ਰੂਪ ਚੰਦ ਸਿੰਗਲਾ ਨੇ ਕਿਹਾ 2027 ਦੀਆਂ ਚੋਣਾਂ ਲਈ ਭਾਜਪਾ ਪੂਰੀ ਤਿਆਰੀ ਨਾਲ ਮੈਦਾਨ ਵਿਚ ਉਤਰੇਗੀ। ਅਸੀਂ ਇਕੱਲੇ ਚੋਣਾਂ ਲੜਾਂਗੇ, ਜਿੱਤਾਂਗੇ ਅਤੇ ਸਰਕਾਰ ਬਣਾਵਾਂਗੇ। ਪਾਰਟੀ ਵੱਲੋਂ ਹਰ ਇੱਕ ਹਲਕੇ ਵਿਚ ਮਜ਼ਬੂਤ ਢਾਂਚਾ ਖੜਾ ਕੀਤਾ ਜਾ ਰਿਹਾ ਹੈ।
More Videos
More Videos
More Videos
More Videos
More Videos