Raju Srivastava News: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ 58 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ।ਰਾਜੂ ਲੰਬੇ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਸਨ। ਰਾਜੂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ ਪਿਛਲੇ 42 ਦਿਨਾਂ ਤੋਂ ਇੱਥੇ ਇਲਾਜ ਅਧੀਨ ਸੀ।