Videos

ਗੈਂਗਸਟਰ ਯਸ਼ਪਾਲ ਸਿੰਘ ਦੀ ਗੋਇੰਦਵਾਲ ਸਾਹਿਬ ਦੀ ਜੇਲ੍ਹ 'ਚ ਹੋਈ ਮੌਤ

ਦੋਰਾਹਾ ਦੇ ਰਹਿਣ ਵਾਲੇ ਗੈਂਗਸਟਰ ਰਵੀ ਕਾਰਤੂਸ ਤੇ ਸ਼ੂਟਰ ਲਖਵਿੰਦਰ ਲੱਖਾ ਦੀ ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ। ਇੱਕ ਦਿਨ ਪਹਿਲਾਂ ਹੀ ਖੰਨਾ ਪੁਲਿਸ ਨੇ ਯਸ਼ ਨੂੰ ਉਸਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਜੇਲ੍ਹ ਛੱਡਿਆ ਸੀ ਅਤੇ ਸਵੇਰੇ ਪਰਿਵਾਰ ਨੂੰ ਉਸਦੀ ਮੌਤ ਦੀ ਖ਼ਬਰ ਮਿਲੀ। ਪਰਿਵਾਰ ਮੌਤ ਨੂੰ ਲੈ ਕੇ ਸਵਾਲ ਚੁੱਕ ਰਿਹਾ ਹੈ। ਯਸ਼ਪਾਲ ਦੀ ਲਾਸ਼ ਨੂੰ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਸੋਮਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

Video Thumbnail
Share
Advertisement

More Videos

More Videos

More Videos

More Videos

More Videos

Read More