Harpreet Singh: ਸ੍ਰੀ ਅਕਾਲ ਤਖਤ ਸਾਹਿਬ ਵਿਖੇ 28 ਜਨਵਰੀ ਨੂੰ ਰੱਖੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮੁਲਤਵੀ ਹੋਣ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਹਾਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜਥੇਦਾਰਾਂ ਦੀ ਮੀਟਿੰਗ ਇਸੇ ਕਰਕੇ ਮੁਲਤਵੀ ਕੀਤੀ ਗਈ ਕਿਉਂ ਪਹਿਲਾਂ ਐਗਜੈਕਟਿਵ ਦੀ ਮੀਟਿੰਗ ਬੁਲਾ ਕੇ ਮੈਨੂੰ ਬਾਹਰ ਕੱਢਿਆ ਜਾਵੇਗਾ। ਫਿਰ ਜਥੇਦਾਰ ਸਾਹਿਬਾਨਾਂ ਦੀ ਮੀਟਿੰਗ ਬੁਲਾਈ ਜਾਵੇਗੀ।
More Videos
More Videos
More Videos
More Videos
More Videos