Giani Harpreet Singh: ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਲਾਂਭੇ ਕਰਨ ਦੇ ਫ਼ੈਸਲੇ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ, ਸਿੱਖ ਸੰਸਥਾਵਾਂ ਤੇ ਸਾਰਿਆਂ ਲਈ ਕਾਲਾ ਦਿਨ ਹੈ। ਅੱਜ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਲਾਂਭੇ ਕਰ ਦਿੱਤਾ ਗਿਆ। ਦੋਹਾਂ ਨੂੰ ਹਟਾਉਣ ਦਾ ਕਾਰਨ 2 ਦਸੰਬਰ ਵਾਲਾ ਹੁਕਮਨਾਮਾ ਹੈ।