Hola Mohalla: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲਾ ਮਹੱਲਾ ਨੂੰ ਲੈ ਕੇ ਸੰਗਤ ਤੇ ਨੌਜਵਾਨਾਂ ਨੂੰ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਹੋਲਾ-ਮਹੱਲਾ ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਤਿਉਹਾਰ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਦਸਤਾਰ ਸਜਾ ਕੇ ਹੋਲਾ-ਮਹੱਲਾ ਵਿੱਚ ਆਉਣ ਲਈ ਕਿਹਾ।
More Videos
More Videos
More Videos
More Videos
More Videos