Giani Raghbir Singh: ਤੇਜਾ ਸਿੰਘ ਸਮੁੰਦਰ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੀਟਿੰਗ ਹੋਈ। ਇਸ ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ। ਜਦੋਂ ਕਿ ਸ਼੍ਰੋਮਣੀ ਕਮੇਟੀ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਸਬੰਧੀ ਕੋਈ ਚਰਚਾ ਨਹੀਂ ਹੋਈ ਹੈ।
More Videos
More Videos
More Videos
More Videos
More Videos