Amritsar News: ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਾਲਕੀ ਸਾਹਿਬ ਨੂੰ ਮੋਢਾ ਦਿੱਤਾ ਤੇ ਉਹ ਖੁਸ਼ਕਿਸਮਤ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਗੁਰੂ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਚਾਹੁੰਦਾ ਸੀ।
More Videos
More Videos
More Videos
More Videos
More Videos