Sidhu Moosewala News: ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਪੁੱਤਰ ਦੇ ਜਨਮ ਲੈਣ ਮਗਰੋਂ ਪੰਜਾਬੀ ਮਨੋਰੰਜਨ ਜਗਤ ਤੋਂ ਵੱਖ-ਵੱਖ ਸ਼ਖ਼ਸੀਅਤਾਂ ਵਧਾਈ ਦੇਣ ਲਈ ਪੁੱਜ ਰਹੀਆਂ ਹਨ। ਪੰਜਾਬੀ ਗਾਇਕ ਗੁਰਦਾਸ ਮਾਨ ਨੇ ਹਸਪਤਾਲ ਵਿੱਚ ਪੁੱਜ ਕੇ ਮਾਤਾ ਚਰਨ ਕੌਰ ਦੇ ਹਾਲ ਜਾਣਿਆ ਅਤੇ ਸਿੱਧੂ ਪਰਿਵਾਰ ਨੂੰ ਬੱਚੇ ਦੇ ਜਨਮ ਉਤੇ ਸ਼ੁਭਕਾਮਨਾਵਾਂ ਦਿੱਤੀਆਂ।
More Videos
More Videos
More Videos
More Videos
More Videos