Gurdaspur News: ਭਾਰੀ ਬਰਸਾਤ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। ਗੁਰਦਾਸਪੁਰ ਦੇ ਮਕੌੜਾ ਪੱਤਣ ਉਤੇ ਪੈਂਦੇ 7 ਪਿੰਡਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟ ਗਿਆ ਹੈ। 7 ਪਿੰਡ ਟਾਪੂ ਬਣ ਗਏ ਹਨ। ਪਹਾੜੀ ਇਲਾਕਿਆਂ ਵਿੱਚ ਹੋਈ ਬਾਰਿਸ਼ ਕਾਰਨ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। ਜਿਸ ਕਾਰਨ ਕਿਸ਼ਤੀ ਦੀ ਸਹੂਲਤ ਬੰਦ ਕਰ ਦਿੱਤੀ ਗਈ ਹੈ ਤੇ ਪਾਰਲੇ ਪਾਸੇ ਪਿੰਡਾਂ ਦੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
More Videos
More Videos
More Videos
More Videos
More Videos