Videos

Gurpartap Singh Wadala: ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਮੁੜ ਖੜ੍ਹੇ ਕੀਤੇ ਸਵਾਲ

Gurpartap Singh Wadala: ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪ੍ਰੈਸ ਕਾਨਫੰਸ ਕਰਕੇ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਨੇ ਕਿਹਾ ਕਿ ਸਾਜ਼ਿਸ਼ ਤਹਿਤ ਸੁਖਬੀਰ ਬਾਦਲ ਦੇ ਅਸਤੀਫੇ ਨੂੰ ਮਨਜ਼ੂਰ ਕਰਨ ਵਿੱਚ ਦੇਰੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਥਕ ਧਿਰ ਹੋਣ ਦੇ ਨਾਤੇ ਇਨ੍ਹਾਂ ਨੂੰ ਕਾਫੀ ਪਹਿਲਾਂ ਅਸਤੀਫ਼ਾ ਮਨਜ਼ੂਰ ਕਰ ਲੈਣਾ ਚਾਹੀਦਾ ਸੀ।

Video Thumbnail
Share
Advertisement
Read More