Prakash Purab: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਸਿੱਖ ਕੌਮ ਦੇ ਨਾਮ ਸੰਦੇਸ਼। ਉਨ੍ਹਾਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਉਤੇ ਚਾਨਣ ਪਾਇਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ਉਤੇ ਚੱਲਣ ਦੀ ਅਪੀਲ ਕੀਤੀ।
More Videos
More Videos
More Videos
More Videos
More Videos