Videos

Guru Ramdas Ji Gurpurab 2024: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌਅ

Guru Ramdas Ji Gurpurab 2024: ਚੌਥੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦਾ ਅੱਜ ਸਮੁੱਚੇ ਸੰਸਾਰ ਭਰ ਵਿੱਚ ਪ੍ਰਕਾਸ਼ ਪੁਰਬ 2024 ਬਹੁਤ ਹੀ ਸ਼ਰਧਾ ਭਾਵਨਾਂ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਮੁੱਖ ਰੱਖਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌਅ ਸਜਾਇਆ ਗਿਆ।

Video Thumbnail
Share
Advertisement

More Videos

More Videos

More Videos

More Videos

More Videos

Read More